Surprise Me!

Manish Sisodia ਦੇ ਨਿਸ਼ਾਨੇ 'ਤੇ PM Modi, 'ਦੋਸਤੀਵਾਦ ਖਤਮ ਕੀਤੇ ਬਿਨਾਂ ਖਤਮ ਨਹੀਂ ਹੋਵੇਗਾ ਭ੍ਰਿਸ਼ਟਾਚਾਰ'

2022-08-15 1 Dailymotion

ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੇਸ਼ ਦੀ 75 ਵੀ ਵਰ੍ਹੇਗੰਢ ਮੌਕੇ ਲਾਲ ਕਿਲ੍ਹੇ ਤੋਂ ਦਿੱਤੇ ਭਾਸ਼ਣ ਤੇ ਟਿਪਣੀ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਗ਼ਲਤ ਅੰਕੜੇ ਦੇਸ਼ ਸਾਹਮਣੇ ਪੇਸ਼ ਕਰਦੇ ਨੇ, ਮਨੀਸ਼ ਸਿਸੋਦੀਆ ਨੇ ਕਿਹਾ ਪ੍ਰਧਾਨ ਮੰਤਰੀ ਨੂੰ ਸਿਹਤ ਸੇਵਾਵਾਂ ਵੱਲ ਧਿਆਨ ਦੇਣਾ ਚਾਹੀਦਾ ਹੈ। ਸਿਹਤ ਸੇਵਾਵਾਂ ਦਾ ਬਹੁਤ ਬੁਰਾ ਹਾਲ ਹੈ। ਉਹਨਾਂ ਕਿਹਾ ਕਿ ਬਹੁਤ ਲੋਕ ਤਾਂ ਪੈਸੇ ਦੀ ਕਮੀ ਕਾਰਨ ਆਪਣਾ ਇਲਾਜ਼ ਵੀ ਨਹੀਂ ਕਰਾ ਪਾਉਂਦੇ।