Surprise Me!

Shaheed Bhagat Singh ਦੇ ਕੱਟੜ ਫੈਨ ਨੇ ਕੀਤਾ ਐਲਾਨ, ਮੁੜ ਸ਼ੁਰੂ ਹੋਣਗੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ |

2022-09-28 0 Dailymotion

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸੂਬੇ ਦੇ ਵਿਕਾਸ ਵਿੱਚ ਹਿੱਸੇਦਾਰ ਬਣਾਉਣ, ਯੁਵਾ ਸ਼ਕਤੀ ਨੂੰ ਹੁਲਾਰਾ ਦੇਣ ਲਈ ਪਿਛਲੇ ਕਾਫੀ ਸਮੇਂ ਤੋਂ ਬੰਦ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਨੂੰ ਮੁੜ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਨੌਜਵਾਨਾਂ ਲਈ ਚੰਡੀਗੜ੍ਹ ਵਿਖੇ ਉਸਾਰੇ ਯੁਵਾ ਭਵਨ ਦਾ ਨਵੀਨੀਕਰਨ ਵੀ ਕੀਤਾ ਜਾ ਰਿਹਾ ਹੈ।