ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨਾਲ ਉਸ ਦੇ ਮਾਪਿਆਂ ਨੇ ਵੀਰਵਾਰ ਨੂੰ ਮੁਲਾਕਾਤ ਕੀਤੀ । ਇਸ ਮਗਰੋਂ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਦਾਅਵਾ ਕੀਤਾ ਕਿ ਅੰਮ੍ਰਿਤਪਾਲ ਠੀਕ-ਠਾਕ ਤੇ ਚੜ੍ਹਦੀ ਕਲਾ ਵਿੱਚ ਹੈ ।
.
Listen to the claim of Amritpal's parents after meeting in Dibrugarh Jail.
.
.
.
#punjabnews #amritpalsingh #dibrugarhjail
~PR.182~