ਪਰੇਸ਼ ਰਾਵਲ ਦੇ ਸੋਸ਼ਲ ਮੀਡੀਆ 'ਤੇ ਕੀਤੇ ਦਾਅਵੇ ਤੋਂ ਬਾਅਦ ਲੁਧਿਆਣਾ ਦੀ ਡਾਕਟਰ ਸਵਾਤੀ ਨੇ ਇਸ ਦਾ ਪੂਰੀ ਤਰ੍ਹਾਂ ਖੰਡਨ ਕੀਤਾ ਹੈ।