ਪੰਜਾਬ ਪੁਲਿਸ ਵੱਲੋਂ ਵਿੱਢੀ ਮੁਹਿੰਮ ਤਹਿਤ ਫਿਰੋਜ਼ਪੁਰ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ 3 ਤਸਕਰਾਂ ਨੂੰ ਹੈਰੋਇਨ ਅਤੇ ਡਰੱਗ ਮਨੀ ਸਣੇ ਕਾਬੂ ਕੀਤਾ।