ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 25ਵੇਂ ਮਹਾਨ ਪੈਦਲ ਯਾਤਰਾ ਦਾ ਸੁਲਤਾਨਪੁਰ ਲੋਧੀ ਪਹੁੰਚਣ 'ਤੇ ਸੰਗਤਾਂ ਨੇ ਸ਼ਾਨਦਾਰ ਸਵਾਗਤ ਕੀਤਾ।