ਪਟਿਆਲੇ ਦਾ ਪ੍ਰਸਿੱਧ ਤੇ ਇਤਿਹਾਸਿਕ ਕਾਲੀ ਮਾਤਾ ਮੰਦਰ ਲਈ ਸੀਐਮ ਮਾਨ ਅਤੇ ਕੇਜਰੀਵਾਲ ਵੱਲੋਂ 75.8 ਲੱਖ ਦੀ ਲਾਗਤ ਵਾਲੇ ਪ੍ਰੋਜੈਕਟ ਦਾ ਉਦਘਾਟਨ ਕੀਤਾ ਗਿਆ।