ਲੁਧਿਆਣਾ ਜ਼ਿਲ੍ਹਾ ਖੇਤੀਬਾੜੀ ਅਫਸਰ ਡਾਕਟਰ ਗੁਰਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਵਿੱਚ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਦੇ ਵਿੱਚ ਇਜਾਫਾ ਹੋਇਆ ਹੈ।