ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਡਰੱਗ ਤਸਕਰ ਪਹਿਲਾਂ ਵੀ ਡਰੱਗ ਤਸਕਰੀ ਦੇ ਮਾਮਲਿਆਂ ਵਿੱਚ ਨਾਮਜ਼ਦ ਹੈ। ਉਸਨੇ ਇਹ ਵੱਡੀ ਖੇਪ ਪਾਕਿਸਤਾਨ ਤੋਂ ਮੰਗਵਾਈ ਸੀ।