ਫਾਜ਼ਿਲਕਾ ਪੁਲਿਸ ਅਤੇ ਬੀਐੱਸਐਫ ਨੇ ਸਾਂਝੇ ਆਪਰੇਸ਼ਨ ਦੌਰਾਨ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੱਤਾ ਹੈ।