ਮਕਾਨ ਮਾਲਕ ਤੋਂ 50 ਲੱਖ ਠੱਗਣ ਵਾਲੇ ਗਿਰੋਹ ਦੇ ਚਾਰ ਮੈਂਬਰ ਪੁਲਿਸ ਨੇ ਕਾਬੂ ਕੀਤੇ ਹਨ, ਜਿਨ੍ਹਾਂ 'ਚ 2 ਔਰਤਾਂ ਅਤੇ ਦੋ ਪੁਰਸ਼ ਸ਼ਾਮਲ ਹਨ।