ਝਗੜੇ ਤੋਂ ਬਾਅਦ ਦੋਹਾਂ ਧਿਰਾਂ ਲੁਹਾਰਕਾ ਰੋਡ 'ਤੇ ਰਾਜ਼ੀਨਾਮੇ ਲਈ ਇਕੱਠੀਆਂ ਹੋਈਆਂ ਸਨ, ਪਰ ਉੱਥੇ ਮੁੜ ਤਕਰਾਰ ਹੋ ਗਈ ਅਤੇ ਗੋਲੀਆਂ ਚੱਲ ਗਈਆਂ।