ਕਿਸਾਨ–ਮਜ਼ਦੂਰ ਮੋਰਚੇ ਨੇ ਅੰਮ੍ਰਿਤਸਰ ਬੱਸ ਅੱਡੇ ਵਿੱਚ ਪੀਆਰਟੀਸੀ, ਸਰਕਾਰੀ ਰੋਡਵੇਜ਼ ਅਤੇ ਪ੍ਰਾਈਵੇਟ ਬੱਸਾਂ ਦੇ ਡਰਾਈਵਰਾਂ ਅਤੇ ਕਰਮਚਾਰੀਆਂ ਦੇ ਸਹਿਯੋਗ ਨਾਲ ਰੋਸ ਮਾਰਚ ਕੱਢਿਆ।