ਕੌਮੀ ਇਨਸਾਫ਼ ਮੋਰਚੇ ਵੱਲੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਤੇ ਜੇਲ੍ਹਾਂ ਵਿੱਚ ਬੰਦ ਸਿਆਸੀ ਕੈਦੀਆਂ ਦੀ ਰਿਹਾਈ ਲਈ ਸੰਘਰਸ਼ ਤੇਜ਼ ਕਰਨ ਦਾ ਲਿਆ ਫੈਸਲਾ।