ਸਿਰਸਾ ਦੇ ਰਹਿਣ ਵਾਲੇ ਡਰਾਈਵਰ ਨੇ ਪੰਜਾਬ ਵਿੱਚ 10 ਕਰੋੜ ਰੁਪਏ ਦੀ ਲਾਟਰੀ ਜਿੱਤੀ, ਜਿਸ ਤੋਂ ਬਾਅਦ ਉਸ ਦੀ ਖੁਸ਼ੀ ਦਾ ਕੋਈ ਟਿਕਾਣਾ ਨਹੀਂ ਰਿਹਾ।