ਕਿਸਾਨ , ਮੁਲਾਜ਼ਮ, ਪੈਨਸ਼ਨਰ, ਅਧਿਆਪਕ ਅਤੇ ਵਿਦਿਆਰਥੀ ਜਥੇਬੰਦੀਆਂ ਵੱਲੋਂ ਇੱਕ ਜੁੱਟ ਹੋ ਬਠਿੰਡਾ ਡਿਪਟੀ ਕਮਿਸ਼ਨਰ ਦਫਤਰ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ।