Surprise Me!

ਟੋਲ ਪਲਾਜ਼ਾ ਨੇੜੇ ਤੇਜ਼ ਰਫਤਾਰ ਕਾਰ ਨੇ ਸਕੂਟਰੀ ਨੂੰ ਮਾਰੀ ਟੱਕਰ, 4 ਦੀ ਮੌਤ

2026-02-03 0 Dailymotion

ਮੁਕੇਰੀਆਂ ਸ਼ੂਗਰ ਮਿੱਲ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਜਿਸ ਵਿੱਚ 4 ਲੋਕਾਂ ਦੀ ਮੌਤ ਹੋ ਗਈ।