Surprise Me!

ਸਕੀਆਂ ਭੈਣਾਂ ਨੇ 9ਵੀਂ ਮੰਜ਼ਿਲ ਤੋਂ ਇਕੱਠਿਆਂ ਮਾਰੀ ਛਾਲ, ਤਿੰਨਾਂ ਦੀ ਮੌਤ

2026-02-04 0 Dailymotion

ਇਹ ਮੰਨਿਆ ਜਾ ਰਿਹਾ ਹੈ ਕਿ ਕੋਰੀਆਈ ਗੇਮ 'ਚ ਕੋਈ ਟਾਸਕ ਦਿੱਤਾ ਗਿਆ ਸੀ। ਜਿਸ ਦੇ ਚੱਲਦੇ ਤਿੰਨ ਨਬਾਲਿਗ ਭੈਣਾਂ ਨੇ ਖੁਦਕੁਸ਼ੀ ਕਰ ਲਈ।