ਪੰਜਾਬ ਪੁਲਿਸ ਵੱਲੋਂ ਨਸ਼ੇ ਖਿਲਾਫ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ 4 ਕਿੱਲੋ ਹੈਰੋਇਨ ਬਰਾਮਦ ਕੀਤੀ ਅਤੇ ਇੱਕ ਡਰੋਨ ਵੀ ਬਰਾਮਦ ਕੀਤਾ।