ਸੰਸਦ ਬਾਹਰ ਰਾਹੁਲ ਗਾਂਧੀ ਵੱਲੋਂ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੂੰ "ਗੱਦਾਰ" ਕਹਿਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਵਿਰੋਧੀ ਧਿਰ ਦੇ ਨੇਤਾ 'ਤੇ ਨਿਸ਼ਾਨਾ ਸਾਧਿਆ।