Surprise Me!

ਸਰਹੱਦ ਪਾਰੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 5 ਮੁਲਜ਼ਮ ਗ੍ਰਿਫਤਾਰ

2026-02-09 2 Dailymotion

ਅੰਮ੍ਰਿਤਸਰ ਪੁਲਿਸ ਨੇ ਸਰਹੱਦ ਪਾਰੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਮੌਡਿਊਲ ਨੂੰ ਨਸ਼ਟ ਕਰਦਿਆਂ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।