ਮਾਛੀਵਾੜਾ ਪੁਲਿਸ ਸਟੇਸ਼ਨ ਬਾਹਰ 2 ਧਿਰਾਂ ਵਿਚਾਲੇ ਚੱਲ ਰਹੇ ਆਪਸੀ ਵਿਵਾਦ ਨੇ ਹਿੰਸਕ ਰੂਪ ਧਾਰ ਲਿਆ ਅਤੇ ਕੁਝ ਵਿਅਕਤੀਆਂ ਨੇ ਕਿਰਪਾਨਾਂ ਨਾਲ ਹਮਲਾ ਕਰ ਦਿੱਤਾ।