ਰਾਹੁਲ ਗਾਂਧੀ 28 ਫਰਵਰੀ ਨੂੰ ਪੰਜਾਬ ਆ ਰਹੇ ਹਨ। 'ਮਨਰੇਗਾ ਬਚਾਓ ਰੈਲੀ' ਨੂੰ ਸੰਬੋਧਨ ਕਰਨਗੇ ਅਤੇ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਦਾ ਆਗਾਜ਼ ਕਰਨਗੇ।