ਯੂਪੀਐਸਸੀ ਦੇ ਆਏ ਨਤੀਜਿਆਂ ਵਿੱਚੋਂ ਮਾਨਸਾ ਜ਼ਿਲ੍ਹੇ ਦੇ ਪਿੰਡ ਧਲੇਵਾਂ ਦੀ ਮਨਪ੍ਰੀਤ ਕੌਰ ਵੱਲੋਂ 136ਵਾਂ ਸਥਾਨ ਹਾਸਿਲ ਕੀਤਾ ਹੈ।